Friday, October 21, 2011

Ab Main Apnee Katha Bakhano - Viaakhiaa


ਅਬ ਮੈ ਅਪਨੀ ਕਥਾ ਬਖਾਨੋ ॥
ਤਪ ਸਾਧਤ ਜਿਹ ਬਿਧਿ ਮੁਹਿ ਆਨੋ ॥
ਹੇਮ ਕੁੰਟ ਪਰਬਤ ਹੈ ਜਹਾਂ ॥
ਸਪਤ ਸ੍ਰਿੰਗ ਸੋਭਿਤ ਹੈ ਤਹਾਂ ॥੧॥
ਬਚਿਤ੍ਰ ਨਾਟਕ ਅ. ੬ - ੧ - ਸ੍ਰੀ ਦਸਮ ਗ੍ਰੰਥ ਸਾਹਿਬ

ਸਪਤਸ੍ਰਿੰਗ ਤਿਹ ਨਾਮੁ ਕਹਾਵਾ ॥
ਪੰਡੁ ਰਾਜ ਜਹ ਜੋਗੁ ਕਮਾਵਾ ॥
ਤਹ ਹਮ ਅਧਿਕ ਤਪਸਿਆ ਸਾਧੀ ॥
ਮਹਾਕਾਲ ਕਾਲਕਾ ਅਰਾਧੀ ॥੨॥
ਬਚਿਤ੍ਰ ਨਾਟਕ ਅ. ੬ - ੨ - ਸ੍ਰੀ ਦਸਮ ਗ੍ਰੰਥ ਸਾਹਿਬ

ਇਹ ਬਿਧਿ ਕਰਤ ਤਪਸਿਆ ਭਯੋ ॥
ਦ੍ਵੈ ਤੇ ਏਕ ਰੂਪ ਹ੍ਵੈ ਗਯੋ ॥
ਤਾਤ ਮਾਤ ਮੁਰ ਅਲਖ ਅਰਾਧਾ ॥
ਬਹੁ ਬਿਧਿ ਜੋਗ ਸਾਧਨਾ ਸਾਧਾ ॥੩॥
ਬਚਿਤ੍ਰ ਨਾਟਕ ਅ. ੬ - ੩ - ਸ੍ਰੀ ਦਸਮ ਗ੍ਰੰਥ ਸਾਹਿਬ

ਤਿਨ ਜੋ ਕਰੀ ਅਲਖ ਕੀ ਸੇਵਾ ॥
ਤਾ ਤੇ ਭਏ ਪ੍ਰਸੰਨਿ ਗੁਰਦੇਵਾ ॥
ਤਿਨ ਪ੍ਰਭ ਜਬ ਆਇਸੁ ਮੁਹਿ ਦੀਆ ॥
ਤਬ ਹਮ ਜਨਮ ਕਲੂ ਮਹਿ ਲੀਆ ॥੪॥
ਬਚਿਤ੍ਰ ਨਾਟਕ ਅ. ੬ - ੪ - ਸ੍ਰੀ ਦਸਮ ਗ੍ਰੰਥ ਸਾਹਿਬ

ਚਿਤ ਨ ਭਯੋ ਹਮਰੋ ਆਵਨ ਕਹਿ ॥
ਚੁਭੀ ਰਹੀ ਸ੍ਰੁਤਿ ਪ੍ਰਭੁ ਚਰਨਨ ਮਹਿ ॥
ਜਿਉ ਤਿਉ ਪ੍ਰਭ ਹਮ ਕੋ ਸਮਝਾਯੋ ॥
ਇਮ ਕਹਿ ਕੈ ਇਹ ਲੋਕਿ ਪਠਾਯੋ ॥੫॥
ਬਚਿਤ੍ਰ ਨਾਟਕ ਅ. ੬ - ੫ - ਸ੍ਰੀ ਦਸਮ ਗ੍ਰੰਥ ਸਾਹਿਬ

No comments: