Saturday, September 14, 2013

Charitar 003

ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤ੍ਰਿਤਯ ਚਰਿਤ੍ਰ 

ਦੋਹਰਾ ॥
ਬੰਦਿਸਾਲ ਕੋ ਭੂਪ ਤਬ ਨਿਜੁ ਸੁਤ ਦਿਯੋ ਪਠਾਇ ॥
ਭੋਰ ਹੋਤ ਅਪਨੇ ਨਿਕਟਿ ਬਹੁਰੌ ਲਿਯੋ ਬੁਲਾਇ ॥੧॥
ਚਰਿਤ੍ਰ ੩ - ੧ - ਸ੍ਰੀ ਦਸਮ ਗ੍ਰੰਥ ਸਾਹਿਬ


ਉਪਰੋਕਤ ਬਾਣੀ ਆਨਲਾਇਨ ਪੜ੍ਹੋ ਤੇ ਵਿਆਖਿਆ ਸੁਣੋ ।
ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ

ਐਮ.ਪੀ.੩ ਡਾਉਨਲੋਡ ਕਰਨ ਦਾ ਤਰੀਕਾ

ਨਿੱਚੇ ਐਮ.ਪੀ.੩ ਨਾਲ (SIZE)MB ਲਿੱਖਿਆ ਹੈ ਉਸ ਨੂੰ ਦਬਾਉਣ ਨਾਲ ਇਹ ਐਮ.ਪੀ.੩ ਚੱਲ ਪਵੇਗੀ, ਫਿਰ ਤੁਸੀਂ ਮਾਊਸ ਤੋਂ RIGHT CLICK ਕਰੋ ਤੇ ਉੱਥੇ ਲਿੱਖਿਆ ਆਵੇਗਾ ਕਿ Save as... ਉਸਨੂੰ ਦਬਾਉਣ ਨਾਲ ਤੁਸੀਂ ਇਹ ਐਮ.ਪੀ.੩ ਡਾਉਨਲੋਡ ਕਰ ਸਕਦੇ ਹੋ ।


Charitar 003 59.3 MB ਦੋਹਰਾ ॥

ਬੰਦਿਸਾਲ ਕੋ ਭੂਪ ਤਬ ਨਿਜੁ ਸੁਤ ਦਿਯੋ ਪਠਾਇ ॥ ਭੋਰ ਹੋਤ ਅਪਨੇ ਨਿਕਟਿ ਬਹੁਰੌ ਲਿਯੋ ਬੁਲਾਇ ॥੧॥

ਏਕ ਪੁਤ੍ਰਿਕਾ ਗ੍ਵਾਰ ਕੀ ਤਾ ਕੋ ਕਹੋ ਬਿਚਾਰ ॥ ਏਕ ਮੋਟਿਯਾ ਯਾਰ ਤਿਹ ਔਰ ਪਤਰਿਯਾ ਯਾਰ ॥੨॥
ਸ੍ਰੀ ਮ੍ਰਿਗ ਚਛੁਮਤੀ ਰਹੈ ਤਾ ਕੋ ਰੂਪ ਅਪਾਰ ॥ ਊਚ ਨੀਚ ਤਾ ਸੌ ਸਦਾ ਨਿਤਪ੍ਰਤਿ ਕਰੈ ਜੁਹਾਰ ॥੩॥
ਚੌਪਈ ॥
ਸਹਰ ਕਾਲਪੀ ਮਾਹਿ ਬਸਤ ਤੈ ॥ ਭਾਤਿ ਭਾਤਿ ਕੇ ਭੋਗ ਕਰੈ ਵੈ ॥ 
ਸ੍ਰੀ ਮ੍ਰਿਗ ਨੈਨ ਮਤੀ ਤਹ ਰਾਜੈ ॥ ਨਿਰਖਿ ਛਪਾਕਰਿ ਕੀ ਛਬਿ ਲਾਜੈ ॥੪॥
ਦੋਹਰਾ ॥
ਬਿਰਧਿ ਮੋਟਿਯੋ ਯਾਰ ਤਿਹ ਤਰੁਨ ਪਤਰਿਯੋ ਯਾਰ ॥ ਰਾਤ ਦਿਵਸ ਤਾ ਸੌ ਕਰੈ ਦ੍ਵੈਵੈ ਮੈਨ ਬਿਹਾਰ ॥੫॥
ਹੋਤ ਤਰੁਨ ਕੇ ਤਰੁਨਿ ਬਸਿ ਬਿਰਧ ਤਰੁਨਿ ਬਸਿ ਹੋਇ ॥ ਇਹੈ ਰੀਤਿ ਸਭ ਜਗਤ ਕੀ ਜਾਨਤ ਹੈ ਸਭ ਕੋਇ ॥੬॥
ਤਰੁਨਿ ਪਤਰਿਯਾ ਸੌ ਰਮੈ ਮੋਟੇ ਨਿਕਟ ਨ ਜਾਇ ॥ ਜੌ ਕਬਹੂੰ ਤਾ ਸੌ ਰਮੇ ਮਨ ਭੀਤਰ ਪਛੁਤਾਇ ॥੭॥
ਰਮਤ ਪਤਰਿਯਾ ਸੰਗ ਹੁਤੀ ਆਨਿ ਮੋਟੀਏ ਯਾਰ ॥ ਪਾਯਨ ਕੌ ਖਰਕੋ ਕਿਯੋ ਤਵਨਿ ਤਰੁਨਿ ਕੇ ਦ੍ਵਾਰ ॥੮॥
ਕਹਿਯੋ ਪਤਰੀਏ ਯਾਰ ਕਹ ਜਾਹੁ ਦਿਵਰਿਯਹਿ ਫਾਧਿ ॥ ਜਿਨ ਕੋਊ ਪਾਪੀ ਆਇ ਹੈ ਮੁਹਿ ਤੁਹਿ ਲੈਹੈ ਬਾਧਿ ॥੯॥
ਅਤਿ ਰਤਿ ਤਾ ਸੌ ਮਾਨਿ ਕੈ ਯਾਰ ਪਤਰਿਯਹਿ ਟਾਰਿ ॥ ਭਰਭਰਾਇ ਉਠਿ ਠਾਢਭੀ ਜਾਨਿ ਮੋਟਿਯੋ ਯਾਰ ॥੧੦॥
ਉਠਤ ਬੀਰਜ ਭੂ ਪਰ ਗਿਰਿਯੋ ਲਖ੍ਯੋ ਮੋਟਿਯੇ ਯਾਰ ॥ ਯਾ ਕੋ ਤੁਰਤ ਬਤਾਇਯੈ ਭੇਦ ਰਮੈ ਸੁ ਕੁਮਾਰਿ ॥੧੧॥
ਅਧਿਕ ਤਿਹਾਰੋ ਰੂਪ ਲਖਿ ਮੋਹਿ ਨ ਰਹੀ ਸੰਭਾਰ ॥ ਤਾ ਤੇ ਗਿਰਿਯੋ ਅਨੰਗ ਭੂਅ ਸਕ੍ਯੋ ਨ ਬੀਰਜ ਉਬਾਰ ॥੧੨॥
ਫੂਲਿ ਗਯੋ ਪਸੁ ਬਾਤ ਸੁਨਿ ਨਿਜੁ ਸੁਭ ਮਾਨੈ ਅੰਗ ॥ ਮੋਹਿ ਨਿਰਖਿ ਛਬਿ ਬਾਲ ਕੋ ਛਿਤ ਪਰ ਗਿਰਿਯੋ ਅਨੰਗ ॥੧੩॥ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤ੍ਰਿਤਯ ਚਰਿਤ੍ਰ ਸਮਾਪਤਮ ਸਤ ਸੁਭਮ ਸਤੁ ॥੩॥੯੧॥ਅਫਜੂੰ No comments: